PAV
13. ਅਤੇ ਦੂਰੋਂ ਪੱਤਿਆਂ ਵਾਲਾ ਹੰਜੀਰ ਦਾ ਇੱਕ ਬਿਰਛ ਵੇਖ ਕੇ ਉਹ ਗਿਆ ਜੋ ਕੀ ਜਾਣੀਏ ਉਸ ਤੋਂ ਕੁਝ ਲੱਭੇ ਪਰ ਜਾਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਬਿਨਾ ਹੋਰ ਕੁਝ ਨਾ ਪਾਇਆ ਕਿਉਂਕਿ ਹੰਜੀਰਾਂ ਦੀ ਰੁੱਤ ਨਾ ਸੀ
ERVPA
13. ਉਸਨੇ ਥੋਡ਼ੀ ਵਿਥ ਤੇ ਇੱਕ ਪਤਿਆਂ ਵਾਲਾ ਅੰਜੀਰ ਦਾ ਦ੍ਰਖਤ ਵੇਖਿਆ। ਉਹ ਦ੍ਰਖਤ ਦੇ ਕੋਲ ਗਿਆ, ਇਹ ਵੇਖਾਣ ਲਈ ਕਿ ਕੀ ਇਸ ਤੇ ਕੋਈ ਫ਼ਲ ਲੱਗਾ ਹੋਇਆ ਹੈ। ਪਰ ਉਸਨੇ ਵੇਖਿਆ ਉਸਤੇ ਕੋਈ ਅੰਜੀਰ ਨਹੀਂ ਸੀ, ਸਿਰਫ਼ ਪਤ੍ਤੇ ਹੀ ਸਨ। ਕਿਉਂਕਿ ਅਜੇ ਅੰਜੀਰ ਲੱਗਣ ਦਾ ਮੌਸਮ ਨਹੀਂ ਸੀ।
IRVPA
13. ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN