PAV
50. ਕਿਉਂਕਿ ਓਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਓਵੇਂ ਉਨ੍ਹਾਂ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
ERVPA
50. ਸਾਰੇ ਚੇਲੇ ਉਸਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!”
IRVPA
50. ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN