PAV
44. ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
ERVPA
44. ਇਵੇਂ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਜਿਸ ਘਡ਼ੀ ਤੁਹਾਨੂੰ ਚਿਤ੍ਤ ਚੇਤਾ ਵੀ ਨਹੀ ਹੋਣਾ ਉਸ ਘਡ਼ੀ ਮਨੁੱਖ ਦਾ ਪੁੱਤਰ ਆ ਜਾਵੇਗਾ।
IRVPA
44. ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN