PAV
28. ਜਾਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਮਿਲੇ ਅਤੇ ਓਹ ਐਡੇ ਕਰੜੇ ਸਨ ਜੋ ਉਸ ਰਸਤੇ ਕੋਈ ਲੰਘ ਨਹੀਂ ਸੀ ਸੱਕਦਾ
ERVPA
28. ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸਕ੍ਕਦਾ।
IRVPA
28. ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN