ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਪਰ ਇਉਂ ਨਹੀਂ ਭਈ ਜਿਹਾ ਅਪਰਾਧ ਹੋਇਆ ਤਿਹੀ ਹੀ ਬਖ਼ਸ਼ੀਸ਼ ਵੀ ਹੋਈ ਕਿਉਂਕਿ ਜਦ ਇੱਕ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਬਖ਼ਸ਼ੀਸ਼ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਵਾਫ਼ਰ ਪਰਗਟ ਹੋਈ

ERVPA
15. ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹਡ਼ੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।

IRVPA
15. ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 15 of Total Verses 21
1 2 3 4 5 6
7 8 9 10 11 12 13 14 15 16 17 18 19 20 21
  • ਪਰ ਇਉਂ ਨਹੀਂ ਭਈ ਜਿਹਾ ਅਪਰਾਧ ਹੋਇਆ ਤਿਹੀ ਹੀ ਬਖ਼ਸ਼ੀਸ਼ ਵੀ ਹੋਈ ਕਿਉਂਕਿ ਜਦ ਇੱਕ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਬਖ਼ਸ਼ੀਸ਼ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਵਾਫ਼ਰ ਪਰਗਟ ਹੋਈ
  • ERVPA

    ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹਡ਼ੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।
  • IRVPA

    ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
Total 21 Verses, Current Verse 15 of Total Verses 21
1 2 3 4 5 6
7 8 9 10 11 12 13 14 15 16 17 18 19 20 21
×

Alert

×

punjabi Letters Keypad References