ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਅਤੇ ਜਿਵੇਂ ਇੱਕ ਪਾਪ ਕਰਨ ਵਾਲੇ ਦੇ ਕਾਰਨ ਫਲ ਹੋਇਆ ਤਿਵੇਂ ਹੀ ਬਖ਼ਸ਼ੀਸ਼ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਦੇ ਨਿਆਉਂ ਨੇ ਸਜ਼ਾ ਦਾ ਹੁਕਮ ਲਿਆਂਦਾ ਪਰ ਉਸ ਬਖ਼ਸ਼ੀਸ਼ ਨੇ ਬਹੁਤ ਸਾਰੇ ਅਪਰਾਧਾਂ ਤੋਂ ਧਰਮੀ ਠਹਿਰਾਉਣ ਦਾ ਹੱਕ ਲਿਆਂਦਾ

ERVPA
16. ਪਰਮੇਸ਼ੁਰ ਦੀ ਦਾਤ ਉਸ ਇੱਕ ਆਦਮੀ ਦੇ ਪਾਪ ਵਰਗੀ ਨਹੀਂ ਹੈ। ਉਸ ਇੱਕ ਪਾਪ ਨੇ ਸਜ਼ਾ ਲਿਆਂਦੀ, ਪਰ ਪਰਮੇਸ਼ੁਰ ਦੀ ਦਾਤ ਬਹੁਤਿਆਂ ਪਾਪਾਂ ਤੋਂ ਬਾਅਦ ਆਈ ਅਤੇ ਇਹ ਲੋਕਾਂ ਨੂੰ ਧਰਮੀ ਬਣਾਉਂਦੀ ਹੈ।

IRVPA
16. ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ l



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 16 of Total Verses 21
1 2 3 4 5 6 7
8 9 10 11 12 13 14 15 16 17 18 19 20 21
  • ਅਤੇ ਜਿਵੇਂ ਇੱਕ ਪਾਪ ਕਰਨ ਵਾਲੇ ਦੇ ਕਾਰਨ ਫਲ ਹੋਇਆ ਤਿਵੇਂ ਹੀ ਬਖ਼ਸ਼ੀਸ਼ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਦੇ ਨਿਆਉਂ ਨੇ ਸਜ਼ਾ ਦਾ ਹੁਕਮ ਲਿਆਂਦਾ ਪਰ ਉਸ ਬਖ਼ਸ਼ੀਸ਼ ਨੇ ਬਹੁਤ ਸਾਰੇ ਅਪਰਾਧਾਂ ਤੋਂ ਧਰਮੀ ਠਹਿਰਾਉਣ ਦਾ ਹੱਕ ਲਿਆਂਦਾ
  • ERVPA

    ਪਰਮੇਸ਼ੁਰ ਦੀ ਦਾਤ ਉਸ ਇੱਕ ਆਦਮੀ ਦੇ ਪਾਪ ਵਰਗੀ ਨਹੀਂ ਹੈ। ਉਸ ਇੱਕ ਪਾਪ ਨੇ ਸਜ਼ਾ ਲਿਆਂਦੀ, ਪਰ ਪਰਮੇਸ਼ੁਰ ਦੀ ਦਾਤ ਬਹੁਤਿਆਂ ਪਾਪਾਂ ਤੋਂ ਬਾਅਦ ਆਈ ਅਤੇ ਇਹ ਲੋਕਾਂ ਨੂੰ ਧਰਮੀ ਬਣਾਉਂਦੀ ਹੈ।
  • IRVPA

    ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ l
Total 21 Verses, Current Verse 16 of Total Verses 21
1 2 3 4 5 6 7
8 9 10 11 12 13 14 15 16 17 18 19 20 21
×

Alert

×

punjabi Letters Keypad References