ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਅਤੇ ਓਹ ਆਖਣ ਲੱਗੇ, ਹੇ ਗਲੀਲੀ ਪੁਰਖੋ, ਤੁਸੀਂ ਕਿਉਂ ਖੜੇ ਅਕਾਸ਼ ਦੀ ਵੱਲ ਵੇਖਦੇ ਹੋॽ ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਉਸੇ ਤਰਾਂ ਆਵੇਗਾ ਜਿਸ ਤਰਾਂ ਤੁਸਾਂ ਉਸ ਨੂੰ ਅਕਾਸ਼ ਉੱਤੇ ਜਾਂਦੇ ਵੇਖਿਆ ।।

ERVPA
11. ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇਥੇ ਖਢ਼ੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹਡ਼ਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”

IRVPA
11. ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 26 Verses, Current Verse 11 of Total Verses 26
  • ਅਤੇ ਓਹ ਆਖਣ ਲੱਗੇ, ਹੇ ਗਲੀਲੀ ਪੁਰਖੋ, ਤੁਸੀਂ ਕਿਉਂ ਖੜੇ ਅਕਾਸ਼ ਦੀ ਵੱਲ ਵੇਖਦੇ ਹੋॽ ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਉਸੇ ਤਰਾਂ ਆਵੇਗਾ ਜਿਸ ਤਰਾਂ ਤੁਸਾਂ ਉਸ ਨੂੰ ਅਕਾਸ਼ ਉੱਤੇ ਜਾਂਦੇ ਵੇਖਿਆ ।।
  • ERVPA

    ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇਥੇ ਖਢ਼ੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹਡ਼ਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”
  • IRVPA

    ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
Total 26 Verses, Current Verse 11 of Total Verses 26
×

Alert

×

punjabi Letters Keypad References