ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਜਦ ਓਹਨਾਂ ਲੋਕਾਂ ਨੇ ਜੋ ਕੁਝ ਪੌਲੁਸ ਨੇ ਕੀਤਾ ਸੀ ਵੇਖਿਆ ਤਦ ਓਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਦਿਓਤੇ ਮਾਨਸ ਰੂਪ ਧਾਰ ਕੇ ਸਾਡੇ ਕੋਲ ਉੱਤਰੇ ਹਨ!

ERVPA
11. ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲ੍ਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”

IRVPA
11. ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 11 of Total Verses 28
  • ਜਦ ਓਹਨਾਂ ਲੋਕਾਂ ਨੇ ਜੋ ਕੁਝ ਪੌਲੁਸ ਨੇ ਕੀਤਾ ਸੀ ਵੇਖਿਆ ਤਦ ਓਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਦਿਓਤੇ ਮਾਨਸ ਰੂਪ ਧਾਰ ਕੇ ਸਾਡੇ ਕੋਲ ਉੱਤਰੇ ਹਨ!
  • ERVPA

    ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲ੍ਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”
  • IRVPA

    ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!
Total 28 Verses, Current Verse 11 of Total Verses 28
×

Alert

×

punjabi Letters Keypad References