ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਅਤੇ ਸਬਤ ਦੇ ਦਿਨ ਫਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ ਜਿੱਥੇ ਅਸਾਂ ਜਾਣਿਆ ਭਈ ਬੰਦਗੀ ਕਰਨ ਦਾ ਕੋਈ ਅਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਤੀਵੀਆਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ ਗੱਲਾਂ ਕਰਨ ਲੱਗੇ

ERVPA
13. ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲਭਣਾ ਚਾਹੁੰਦੇ ਸਾਂ ਜਿਥੇ ਯਹੂਦੀ ਇਕਠੇ ਪ੍ਰਾਰਥਨਾ ਲਈ ਆਉਂਦੇ ਸਨ। ਉਥੇ ਕੁਝ ਔਰਤਾਂ ਇਕਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ।

IRVPA
13. ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 13 of Total Verses 40
  • ਅਤੇ ਸਬਤ ਦੇ ਦਿਨ ਫਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ ਜਿੱਥੇ ਅਸਾਂ ਜਾਣਿਆ ਭਈ ਬੰਦਗੀ ਕਰਨ ਦਾ ਕੋਈ ਅਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਤੀਵੀਆਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ ਗੱਲਾਂ ਕਰਨ ਲੱਗੇ
  • ERVPA

    ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲਭਣਾ ਚਾਹੁੰਦੇ ਸਾਂ ਜਿਥੇ ਯਹੂਦੀ ਇਕਠੇ ਪ੍ਰਾਰਥਨਾ ਲਈ ਆਉਂਦੇ ਸਨ। ਉਥੇ ਕੁਝ ਔਰਤਾਂ ਇਕਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ।
  • IRVPA

    ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
Total 40 Verses, Current Verse 13 of Total Verses 40
×

Alert

×

punjabi Letters Keypad References