PAV
24. ਅਪੁੱਲੋਸ ਨਾਮੇ ਇੱਕ ਯਹੂਦੀ ਜਿਹ ਦੀ ਜੰਮਣ ਭੂਮੀ ਸਿੰਕਦਰਿਯਾ ਸੀ ਅਰ ਜੋ ਸੁਆਰਾ ਬੋਲਣ ਵਾਲਾ ਅਤੇ ਲਿਖਤਾਂ ਵਿੱਚ ਵੱਡਾ ਸੁਚੇਤ ਸੀ ਅਫ਼ਸੁਸ ਵਿੱਚ ਆਇਆ
ERVPA
24. ਇੱਕ ਯਹੂਦੀ ਜਿਸਦਾ ਨਾਮ ਅਪੁੱਲੋਸ ਸੀ ਅਫ਼ਸੁਸ ਵਿੱਚ ਆਇਆ। ਉਹ ਸਿਕੰਦਰਿਯਾ ਸ਼ਹਿਰ ਦਾ ਜੰਮਿਆ ਇੱਕ ਪਢ਼ਿਆ-ਲਿਖਿਆ ਆਦਮੀ ਸੀ। ਉਸਨੂੰ ਪੋਥੀਆਂ ਬਾਰੇ ਬਡ਼ੀ ਜਾਣਕਾਰੀ ਸੀ।
IRVPA
24. ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN