ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਹੇ ਇਸਰਾਏਲੀਓ ਏਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਹ ਦੇ ਸਤ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੀ ਵੱਲੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਤੁਹਾਡੇ ਵਿੱਚ ਵਿਖਾਲੀਆਂ, ਜਿਹਾ ਤੁਸੀਂ ਆਪ ਜਾਣਦੇ ਹੋ

ERVPA
22. “ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।

IRVPA
22. ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 47 Verses, Current Verse 22 of Total Verses 47
  • ਹੇ ਇਸਰਾਏਲੀਓ ਏਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਹ ਦੇ ਸਤ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੀ ਵੱਲੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਤੁਹਾਡੇ ਵਿੱਚ ਵਿਖਾਲੀਆਂ, ਜਿਹਾ ਤੁਸੀਂ ਆਪ ਜਾਣਦੇ ਹੋ
  • ERVPA

    “ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।
  • IRVPA

    ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
Total 47 Verses, Current Verse 22 of Total Verses 47
×

Alert

×

punjabi Letters Keypad References