ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਹਲੀਆਂ ਮਨੁੱਖਾਂ ਤੋਂ ਵੱਧ ਉਹ ਦੀ ਘਾਤ ਵਿੱਚ ਲੱਗ ਰਹੇ ਹਨ ਜਿਨ੍ਹਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤਾਈਂ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਓਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਸਨ

ERVPA
21. ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵਧੇਰੇ ਯਹੂਦੀ ਛੁਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”

IRVPA
21. ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 21 of Total Verses 35
  • ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਹਲੀਆਂ ਮਨੁੱਖਾਂ ਤੋਂ ਵੱਧ ਉਹ ਦੀ ਘਾਤ ਵਿੱਚ ਲੱਗ ਰਹੇ ਹਨ ਜਿਨ੍ਹਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤਾਈਂ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਓਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਸਨ
  • ERVPA

    ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵਧੇਰੇ ਯਹੂਦੀ ਛੁਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”
  • IRVPA

    ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।
Total 35 Verses, Current Verse 21 of Total Verses 35
×

Alert

×

punjabi Letters Keypad References