ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਭਈ ਓਹ ਅਨ੍ਹੇਰੇ ਤੋਂ ਚਾਨਣ ਦੀ ਵੱਲ ਅਤੇ ਸ਼ਤਾਨ ਦੇ ਵੱਸ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਕਿ ਓਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਵਿੱਚ ਜੋ ਮੇਰੇ ਉੱਤੇ ਨਿਹਚਾ ਕਰ ਕੇ ਪਵਿੱਤ੍ਰ ਹੋਏ ਹਨ ਵਿਰਸਾ ਪਾਉਣ

ERVPA
18. ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਅਕੇ ਉਜਾਲੇ ਦੇ ਰਾਹ ਵੱਲ ਮੁਡ਼ਣਗ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।”‘

IRVPA
18. ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 18 of Total Verses 32
  • ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਭਈ ਓਹ ਅਨ੍ਹੇਰੇ ਤੋਂ ਚਾਨਣ ਦੀ ਵੱਲ ਅਤੇ ਸ਼ਤਾਨ ਦੇ ਵੱਸ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਕਿ ਓਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਵਿੱਚ ਜੋ ਮੇਰੇ ਉੱਤੇ ਨਿਹਚਾ ਕਰ ਕੇ ਪਵਿੱਤ੍ਰ ਹੋਏ ਹਨ ਵਿਰਸਾ ਪਾਉਣ
  • ERVPA

    ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਅਕੇ ਉਜਾਲੇ ਦੇ ਰਾਹ ਵੱਲ ਮੁਡ਼ਣਗ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।”‘
  • IRVPA

    ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।
Total 32 Verses, Current Verse 18 of Total Verses 32
×

Alert

×

punjabi Letters Keypad References