ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਅਤੇ ਕਿਹਾ ਭਈ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏॽ ਕਿਉਂਕਿ ਇਹ ਜੋ ਓਹਨਾਂ ਤੋਂ ਇੱਕ ਪਰਤੱਖ ਨਿਸ਼ਾਨ ਹੋਇਆ ਯਰੂਸ਼ਲਮ ਦੇ ਸਾਰੇ ਰਹਿਣ ਵਲਿਆਂ ਉੱਤੇ ਪਰਗਟ ਹੈ ਅਤੇ ਅਸੀਂ ਇਸ ਤੋਂ ਮੁੱਕਰ ਨਹੀਂ ਸੱਕਦੇ

ERVPA
16. ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸਨੂੰ ਅਸੀਂ ਝੁਠਲਾ ਨਹੀਂ ਸਕਦੇ।

IRVPA
16. ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 37 Verses, Current Verse 16 of Total Verses 37
  • ਅਤੇ ਕਿਹਾ ਭਈ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏॽ ਕਿਉਂਕਿ ਇਹ ਜੋ ਓਹਨਾਂ ਤੋਂ ਇੱਕ ਪਰਤੱਖ ਨਿਸ਼ਾਨ ਹੋਇਆ ਯਰੂਸ਼ਲਮ ਦੇ ਸਾਰੇ ਰਹਿਣ ਵਲਿਆਂ ਉੱਤੇ ਪਰਗਟ ਹੈ ਅਤੇ ਅਸੀਂ ਇਸ ਤੋਂ ਮੁੱਕਰ ਨਹੀਂ ਸੱਕਦੇ
  • ERVPA

    ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸਨੂੰ ਅਸੀਂ ਝੁਠਲਾ ਨਹੀਂ ਸਕਦੇ।
  • IRVPA

    ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।
Total 37 Verses, Current Verse 16 of Total Verses 37
×

Alert

×

punjabi Letters Keypad References