ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
38. ਇਹ ਉਹੋ ਹੈ ਜੋ ਉਜਾੜ ਦੀ ਕਲੀਸਿਯਾ ਵਿੱਚ ਉਸ ਦੂਤ ਦੇ ਸੰਗ ਜਿਹੜਾ ਸੀਨਈ ਦੇ ਪਹਾੜ ਵਿੱਚ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ ਦਾਦਿਆਂ ਦੇ ਸੰਗ ਸੀ, ਅਤੇ ਉਸ ਨੇ ਜੀਉਂਦੇ ਬਚਨ ਪਾਏ ਭਈ ਸਾਨੂੰ ਸੌਂਪ ਦੇਵੇ

ERVPA
38. ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾਡ਼ ਵਿੱਚ ਇਕਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾਡ਼ ਵਿੱਚ ਸੀਨਈ ਦੇ ਪਹਾਡ਼ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਉਹ ਹੁਕਮ ਮਿਲੇ ਜਿਹਡ਼ੇ ਉਨ੍ਹਾਂ ਨੂੰ ਸਾਡੇ ਤੱਕ ਆਉਣ ਦਾ ਜੀਵਨ ਦਿੰਦੇ ਹਨ।

IRVPA
38. ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 60 Verses, Current Verse 38 of Total Verses 60
  • ਇਹ ਉਹੋ ਹੈ ਜੋ ਉਜਾੜ ਦੀ ਕਲੀਸਿਯਾ ਵਿੱਚ ਉਸ ਦੂਤ ਦੇ ਸੰਗ ਜਿਹੜਾ ਸੀਨਈ ਦੇ ਪਹਾੜ ਵਿੱਚ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ ਦਾਦਿਆਂ ਦੇ ਸੰਗ ਸੀ, ਅਤੇ ਉਸ ਨੇ ਜੀਉਂਦੇ ਬਚਨ ਪਾਏ ਭਈ ਸਾਨੂੰ ਸੌਂਪ ਦੇਵੇ
  • ERVPA

    ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾਡ਼ ਵਿੱਚ ਇਕਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾਡ਼ ਵਿੱਚ ਸੀਨਈ ਦੇ ਪਹਾਡ਼ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਉਹ ਹੁਕਮ ਮਿਲੇ ਜਿਹਡ਼ੇ ਉਨ੍ਹਾਂ ਨੂੰ ਸਾਡੇ ਤੱਕ ਆਉਣ ਦਾ ਜੀਵਨ ਦਿੰਦੇ ਹਨ।
  • IRVPA

    ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।
Total 60 Verses, Current Verse 38 of Total Verses 60
×

Alert

×

punjabi Letters Keypad References