ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਕਿਉਂਕਿ ਭਰਿਸ਼ਟ ਆਤਮੇ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿਬੜੇ ਹੋਏ ਸਨ ਉੱਚੀ ਅਵਾਜ਼ ਨਾਲ ਚੀਕਾਂ ਮਾਰਦੇ ਨਿੱਕਲ ਗਏ ਅਤੇ ਅਧਰੰਗੀ ਅਤੇ ਲੰਙੇ ਬਥੇਰੇ ਚੰਗੇ ਕੀਤੇ ਗਏ

ERVPA
7. ਉਨ੍ਹਾਂ ਵਿੱਚੋਂ ਬਡ਼ੇ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬਡ਼ਾ ਸ਼ੋਰ ਮਚਾਇਆ। ਉਥੇ ਬਡ਼ੇ ਸਾਰੇ ਕਮਜ਼ੋਰ ਅਤੇ ਲੰਗਡ਼ੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।

IRVPA
7. ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 7 of Total Verses 40
  • ਕਿਉਂਕਿ ਭਰਿਸ਼ਟ ਆਤਮੇ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿਬੜੇ ਹੋਏ ਸਨ ਉੱਚੀ ਅਵਾਜ਼ ਨਾਲ ਚੀਕਾਂ ਮਾਰਦੇ ਨਿੱਕਲ ਗਏ ਅਤੇ ਅਧਰੰਗੀ ਅਤੇ ਲੰਙੇ ਬਥੇਰੇ ਚੰਗੇ ਕੀਤੇ ਗਏ
  • ERVPA

    ਉਨ੍ਹਾਂ ਵਿੱਚੋਂ ਬਡ਼ੇ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬਡ਼ਾ ਸ਼ੋਰ ਮਚਾਇਆ। ਉਥੇ ਬਡ਼ੇ ਸਾਰੇ ਕਮਜ਼ੋਰ ਅਤੇ ਲੰਗਡ਼ੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।
  • IRVPA

    ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।
Total 40 Verses, Current Verse 7 of Total Verses 40
×

Alert

×

punjabi Letters Keypad References