ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
57. ਨਾਲੇ ਆਪਣੀ ਆਓਲ ਵੱਲ ਜਿਹੜੀ ਉਹ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਓਹਨਾਂ ਬੱਚਿਆਂ ਵੱਲ ਜਿਹੜੇ ਉਹ ਜਣੇਗੀ ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਹ ਸਾਰੀਆਂ ਚੀਜ਼ਾਂ ਦੀ ਥੁੜੋਂ ਦੇ ਕਾਰਨ ਚੁੱਪ ਕੀਤੇ ਓਹਨਾਂ ਨੂੰ ਖਾ ਜਾਵੇਗੀ

ERVPA

IRVPA
57. ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 68 Verses, Current Verse 57 of Total Verses 68
  • ਨਾਲੇ ਆਪਣੀ ਆਓਲ ਵੱਲ ਜਿਹੜੀ ਉਹ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਓਹਨਾਂ ਬੱਚਿਆਂ ਵੱਲ ਜਿਹੜੇ ਉਹ ਜਣੇਗੀ ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਹ ਸਾਰੀਆਂ ਚੀਜ਼ਾਂ ਦੀ ਥੁੜੋਂ ਦੇ ਕਾਰਨ ਚੁੱਪ ਕੀਤੇ ਓਹਨਾਂ ਨੂੰ ਖਾ ਜਾਵੇਗੀ
  • IRVPA

    ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।
Total 68 Verses, Current Verse 57 of Total Verses 68
×

Alert

×

punjabi Letters Keypad References