ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀਕੁ ਹੋਰ ਵੀ ਕਰੜੀ ਸਜ਼ਾ ਦੇ ਜੋਗ ਠਹਿਰਾਇਆ ਜਾਵੇਗਾ ਜਿਹ ਨੇ ਪਰਮੇਸ਼ੁਰ ਦੇ ਪੁੱਤ੍ਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਹ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਐਵੇਂ ਕਿਵੇਂ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਅਪਜਸ ਕੀਤਾ

ERVPA
29. ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹਡ਼ਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸਨੂੰ ਪਵਿੱਤਰ ਬਣਾਇਆ ਹੈ। ਅਤੇ ਉਸਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਪਰਮੇਸ਼ੁਰ ਦੇ ਕਿਰਪਾ ਦੇ ਆਤਮੇ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।

IRVPA
29. ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 29 of Total Verses 39
  • ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀਕੁ ਹੋਰ ਵੀ ਕਰੜੀ ਸਜ਼ਾ ਦੇ ਜੋਗ ਠਹਿਰਾਇਆ ਜਾਵੇਗਾ ਜਿਹ ਨੇ ਪਰਮੇਸ਼ੁਰ ਦੇ ਪੁੱਤ੍ਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਹ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਐਵੇਂ ਕਿਵੇਂ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਅਪਜਸ ਕੀਤਾ
  • ERVPA

    ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹਡ਼ਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸਨੂੰ ਪਵਿੱਤਰ ਬਣਾਇਆ ਹੈ। ਅਤੇ ਉਸਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਪਰਮੇਸ਼ੁਰ ਦੇ ਕਿਰਪਾ ਦੇ ਆਤਮੇ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।
  • IRVPA

    ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।
Total 39 Verses, Current Verse 29 of Total Verses 39
×

Alert

×

punjabi Letters Keypad References