PAV
32. ਹੁਣ ਮੈਂ ਹੋਰ ਕੀ ਆਖਾਂ ॽ ਕਿਉਂ ਜੋ ਵਿਹਲ ਨਹੀਂ ਭਈ ਗਿਦਾਊਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੀ ਵਾਰਤਾ ਕਰਾਂ
ERVPA
32. ਕੀ ਮੇਰੇ ਵੱਲੋਂ ਤੁਹਾਨੂੰ ਹੋਰ ਉਦਾਹਰਣਾਂ ਦੇਣ ਦੀ ਲੋਡ਼ ਹੈ? ਤੁਹਾਨੂੰ ਗਦਿਊਨ, ਬਾਰਕ, ਸਮਸੂਨ, ਯਿਫ਼ਤਾ, ਦਾਊਸ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਲਈ ਮੇਰੇ ਕੋਲ ਘੱਟ ਸਮਾਂ ਹੈ।
IRVPA
32. ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN