ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ, ਨਾ ਹਰ ਕੋਈ ਆਪਣੇ ਭਾਈ ਨੂੰ, ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ, ਕਿਉਂ ਜੋ ਸੱਭੇ ਮੈਨੂੰ ਜਾਣਨਗੇ, ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।

ERVPA
11. ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿਖਾਉਣ ਦੀ ਲੋਡ਼ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋਡ਼ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣ ਲੋਕ ਮੈਨੂੰ ਜਾਣ ਜਾਣਗੇ।

IRVPA
11. ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 13 Verses, Current Verse 11 of Total Verses 13
1 2 3 4 5 6 7 8 9 10 11 12 13
  • ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ, ਨਾ ਹਰ ਕੋਈ ਆਪਣੇ ਭਾਈ ਨੂੰ, ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ, ਕਿਉਂ ਜੋ ਸੱਭੇ ਮੈਨੂੰ ਜਾਣਨਗੇ, ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।
  • ERVPA

    ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿਖਾਉਣ ਦੀ ਲੋਡ਼ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋਡ਼ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣ ਲੋਕ ਮੈਨੂੰ ਜਾਣ ਜਾਣਗੇ।
  • IRVPA

    ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ।
Total 13 Verses, Current Verse 11 of Total Verses 13
1 2 3 4 5 6 7 8 9 10 11 12 13
×

Alert

×

punjabi Letters Keypad References