ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਜੋ ਕੋਈ ਤੁਹਾਡੀ ਸੁਣਦਾ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਰੱਦ ਕਰਦਾ ਹੈ ਉਹ ਮੈਨੂੰ ਰੱਦ ਕਰਦਾ ਹੈ ਅਰ ਜੋ ਕੋਈ ਮੈਨੂੰ ਰੱਦ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਰੱਦ ਕਰਦਾ ਹੈ ।।

ERVPA
16. “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”

IRVPA
16. ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 16 of Total Verses 42
  • ਜੋ ਕੋਈ ਤੁਹਾਡੀ ਸੁਣਦਾ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਰੱਦ ਕਰਦਾ ਹੈ ਉਹ ਮੈਨੂੰ ਰੱਦ ਕਰਦਾ ਹੈ ਅਰ ਜੋ ਕੋਈ ਮੈਨੂੰ ਰੱਦ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਰੱਦ ਕਰਦਾ ਹੈ ।।
  • ERVPA

    “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”
  • IRVPA

    ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।
Total 42 Verses, Current Verse 16 of Total Verses 42
×

Alert

×

punjabi Letters Keypad References