ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਅਤੇ ਜਾਂ ਉਹ ਨੂੰ ਵੇਖਿਆ ਤਾਂ ਤਰਸ ਖਾ ਕੇ ਉਹ ਦੇ ਕੋਲ ਗਿਆ ਅਤੇ ਤੇਲ ਅਰ ਮੈ ਲਾ ਕੇ ਉਹ ਦੇ ਘਾਵਾਂ ਨੂੰ ਬੰਨ੍ਹਿਆ ਅਰ ਆਪਣੀ ਅਸਵਾਰੀ ਤੇ ਉਹ ਨੂੰ ਚੜ੍ਹਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਹ ਦੀ ਟਹਿਲ ਟਕੋਰ ਕੀਤੀ

ERVPA
34. ਉਹ ਉਸਦੇ ਨੇਡ਼ੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉਥੇ ਜਾਕੇ ਉਸਦੀ ਟਹਿਲ ਕੀਤੀ।

IRVPA
34. ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 34 of Total Verses 42
  • ਅਤੇ ਜਾਂ ਉਹ ਨੂੰ ਵੇਖਿਆ ਤਾਂ ਤਰਸ ਖਾ ਕੇ ਉਹ ਦੇ ਕੋਲ ਗਿਆ ਅਤੇ ਤੇਲ ਅਰ ਮੈ ਲਾ ਕੇ ਉਹ ਦੇ ਘਾਵਾਂ ਨੂੰ ਬੰਨ੍ਹਿਆ ਅਰ ਆਪਣੀ ਅਸਵਾਰੀ ਤੇ ਉਹ ਨੂੰ ਚੜ੍ਹਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਹ ਦੀ ਟਹਿਲ ਟਕੋਰ ਕੀਤੀ
  • ERVPA

    ਉਹ ਉਸਦੇ ਨੇਡ਼ੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉਥੇ ਜਾਕੇ ਉਸਦੀ ਟਹਿਲ ਕੀਤੀ।
  • IRVPA

    ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
Total 42 Verses, Current Verse 34 of Total Verses 42
×

Alert

×

punjabi Letters Keypad References