PAV
25. ਅਤੇ ਵੇਖੋ, ਯਰੂਸ਼ਲਮ ਵਿੱਚ ਸਿਮਓਨ ਕਰਕੇ ਇੱਕ ਮਨੁੱਖ ਸੀ ਅਰ ਉਹ ਧਰਮੀ ਅਤੇ ਭਗਤ ਲੋਕ ਸੀ ਅਤੇ ਇਸਰਾਏਲ ਦੀ ਤਸੱਲੀ ਦੀ ਉਡੀਕ ਵਿੱਚ ਸੀ ਅਰ ਪਵਿੱਤ੍ਰ ਆਤਮਾ ਉਸ ਉੱਤੇ ਸੀ
ERVPA
25. ਉਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪ੍ਰਭੂ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।
IRVPA
25. ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN