ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਭਈ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ

ERVPA
27. “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹਡ਼ੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਚਿਤਵਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।

IRVPA
27. (ਮੱਤੀ 5:38-48; 7:12) ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 27 of Total Verses 49
  • ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਭਈ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ
  • ERVPA

    “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹਡ਼ੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਚਿਤਵਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।
  • IRVPA

    (ਮੱਤੀ 5:38-48; 7:12) ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।
Total 49 Verses, Current Verse 27 of Total Verses 49
×

Alert

×

punjabi Letters Keypad References