PAV
25. ਜਦ ਕਦੇ ਤੁਸੀਂ ਖਲੋ ਕੇ ਪ੍ਰਾਰਥਨਾ ਕਰਦੇ ਹੋ,ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜੋ ਸੁਰਗ ਵਿੱਚ ਹੈ ਤੁਹਾਡੇ ਅਪਰਾਧਾਂ ਨੂੰ ਮਾਫ ਕਰੇ
ERVPA
25. ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।”
IRVPA
25. ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN