PAV
4. ਅਤੇ ਉਹ ਦੀ ਪੂਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਵਲ੍ਹੇਟ ਕੇ ਖਿੱਚਿਆ ਅਤੇ ਓਹਨਾਂ ਨੂੰ ਧਰਤੀ ਉੱਤੇ ਦੇ ਮਾਰਿਆ, ਅਤੇ ਉਹ ਅਜਗਰ ਓਸ ਇਸਤ੍ਰੀ ਦੇ ਅੱਗੇ ਜਿਹੜੀ ਜਣਨ ਲੱਗੀ ਸੀ ਜਾ ਖਲੋਤਾ ਭਈ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਭੱਛ ਲਵੇ
ERVPA
4. ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕਢ੍ਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਸ਼ਿਸ਼ੂ ਪੈਦਾ ਹੋਵੇ ਅਜਗਰ ਉਸ ਔਰਤ ਦੇ ਸ਼ਿਸ਼ੂ ਨੂੰ ਨਿਗਲ ਜਾਣਾ ਚਾਹੁੰਦਾ ਸੀ।
IRVPA
4. ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN