ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਓਸ ਨਦੀ ਦੇ ਉਰਾਰ ਪਾਰ ਜੀਵਨ ਦਾ ਬਿਰਛ ਹੈ ਜਿਹ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਓਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ

ERVPA
2. ਇਹ ਸ਼ਹਿਰ ਦੀ ਗਲੀ ਦੇ ਵਿਚਕਾਰ ਵਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।

IRVPA
2. ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 2 of Total Verses 21
1 2 3 4 5 6 7 8 9 10
  • ਓਸ ਨਦੀ ਦੇ ਉਰਾਰ ਪਾਰ ਜੀਵਨ ਦਾ ਬਿਰਛ ਹੈ ਜਿਹ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਓਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ
  • ERVPA

    ਇਹ ਸ਼ਹਿਰ ਦੀ ਗਲੀ ਦੇ ਵਿਚਕਾਰ ਵਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।
  • IRVPA

    ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ।
Total 21 Verses, Current Verse 2 of Total Verses 21
1 2 3 4 5 6 7 8 9 10
×

Alert

×

punjabi Letters Keypad References