ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਫ਼ਿਲਦਲਫ਼ਈਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸਤ ਹੈ, ਜਿਹ ਦੇ ਕੋਲ ਦਾਊਦ ਦੀ ਕੂੰਜੀ ਹੈ, ਜਿਹੜਾ ਖੋਲ੍ਹਦਾ ਹੈ ਅਤੇ ਕੋਈ ਬੰਦ ਨਹੀਂ ਕਰਦਾ, ਅਤੇ ਬੰਦ ਕਰਦਾ ਹੈ ਅਤੇ ਕੋਈ ਨਹੀਂ ਖੋਲਦਾ ਉਹ ਇਹ ਆਖਦਾ ਹੈ

ERVPA
7. "ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਜਿਹਡ਼ਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸਨੂੰ ਖੋਲ੍ਹ ਨਹੀਂ ਸਕਦਾ।

IRVPA
7. ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 22 Verses, Current Verse 7 of Total Verses 22
  • ਫ਼ਿਲਦਲਫ਼ਈਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸਤ ਹੈ, ਜਿਹ ਦੇ ਕੋਲ ਦਾਊਦ ਦੀ ਕੂੰਜੀ ਹੈ, ਜਿਹੜਾ ਖੋਲ੍ਹਦਾ ਹੈ ਅਤੇ ਕੋਈ ਬੰਦ ਨਹੀਂ ਕਰਦਾ, ਅਤੇ ਬੰਦ ਕਰਦਾ ਹੈ ਅਤੇ ਕੋਈ ਨਹੀਂ ਖੋਲਦਾ ਉਹ ਇਹ ਆਖਦਾ ਹੈ
  • ERVPA

    "ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਜਿਹਡ਼ਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸਨੂੰ ਖੋਲ੍ਹ ਨਹੀਂ ਸਕਦਾ।
  • IRVPA

    ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
Total 22 Verses, Current Verse 7 of Total Verses 22
×

Alert

×

punjabi Letters Keypad References