ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਇਹ ਤੇ ਪਿੱਛੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਅਕਾਸ਼ ਵਿੱਚ ਇੱਕ ਬੂਹਾ ਖੁਲ੍ਹਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਭਈ ਐਧਰ ਉਤਾਹਾਂ ਨੂੰ ਆ ਜਾਹ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂ

ERVPA
1. ਤਾਂ ਮੈਂ ਤਕਿਆ, ਅਤੇ ਮੈਂ ਆਪਣੇ ਸਾਮ੍ਹਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹਡ਼ੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹਡ਼ੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, "ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।"

IRVPA
1. ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 11 Verses, Current Verse 1 of Total Verses 11
1 2 3 4 5 6 7 8 9 10 11
  • ਇਹ ਤੇ ਪਿੱਛੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਅਕਾਸ਼ ਵਿੱਚ ਇੱਕ ਬੂਹਾ ਖੁਲ੍ਹਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਭਈ ਐਧਰ ਉਤਾਹਾਂ ਨੂੰ ਆ ਜਾਹ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂ
  • ERVPA

    ਤਾਂ ਮੈਂ ਤਕਿਆ, ਅਤੇ ਮੈਂ ਆਪਣੇ ਸਾਮ੍ਹਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹਡ਼ੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹਡ਼ੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, "ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।"
  • IRVPA

    ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।
Total 11 Verses, Current Verse 1 of Total Verses 11
1 2 3 4 5 6 7 8 9 10 11
×

Alert

×

punjabi Letters Keypad References