ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਮੈਂ ਤਾਂ ਓਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਆਖਦਾ ਹਾਂ ਭਈ ਉਹ ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੇ ਸਗੋਂ ਸੁਰਤ ਨਾਲ ਸਮਝੇ ਜਿੱਕੁਰ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ

ERVPA
3. ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹਾਯ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਰਣਾ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸਕਦੇ ਹੋ ਜਿਹਡ਼ੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।

IRVPA
3. ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 3 of Total Verses 21
1 2 3 4 5 6 7 8 9 10 11
  • ਮੈਂ ਤਾਂ ਓਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਆਖਦਾ ਹਾਂ ਭਈ ਉਹ ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੇ ਸਗੋਂ ਸੁਰਤ ਨਾਲ ਸਮਝੇ ਜਿੱਕੁਰ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ
  • ERVPA

    ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹਾਯ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਰਣਾ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸਕਦੇ ਹੋ ਜਿਹਡ਼ੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
  • IRVPA

    ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।
Total 21 Verses, Current Verse 3 of Total Verses 21
1 2 3 4 5 6 7 8 9 10 11
×

Alert

×

punjabi Letters Keypad References