ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
PAV
17. ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ

ERVPA

IRVPA
17. ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।





ਰਿਕਾਰਡ

No History Found

  • ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ
  • IRVPA

    ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
Common Bible Languages
West Indian Languages
×

Alert

×

Punjabi Letters Keypad References