PAV
34. ਮੰਡਲੀਆਂ ਵਿੱਚ ਤੀਵੀਆਂ ਚੁੱਪ ਹੋ ਰਹਿਣ ਕਿਉਂ ਜੋ ਉਨ੍ਹਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਹੋ ਰਹਿਣ ਜਿਵੇਂ ਸ਼ਰਾ ਵੀ ਕਹਿੰਦੀ ਹੈ
ERVPA
34. ਔਰਤਾਂ ਨੂੰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।
IRVPA
34. ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN