PAV
32. ਇਸ ਲਈ ਯਾੱਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ ਲੈ । ਉਹ ਸਮੁੰਦਰ ਦੇ ਕੰਢੇ ਸ਼ਮਊਨ ਖਟੀਕ ਦੇ ਘਰ ਉਤਰਿਆ ਹੋਇਆ ਹੈ
ERVPA
32. ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮਡ਼ੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’
IRVPA
32. ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN