PAV
9. ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ ਕਿ ਇੱਕ ਮਕਦੂਨੀ ਮਨੁੱਖ ਖੜਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ ਜੋ ਇਸ ਪਾਰ ਮਕਦੂਨਿਯਾ ਵਿੱਚ ਉਤਰ ਕੇ ਸਾਡੀ ਸਹਾਇਤਾ ਕਰ
ERVPA
9. ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।”
IRVPA
9. ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN