PAV
18. ਅਪਿਕੂਰੀ ਅਤੇ ਸਤੋਂਇਕੀ ਪੰਡਤਾਂ ਵਿੱਚੋਂ ਵੀ ਕਈਕੁ ਉਸ ਨਾਲ ਟਕਰਨ ਲੱਗੇ ਅਤੇ ਕਈਆਂ ਨੇ ਆਖਿਆ ਜੋ ਇਹ ਬਕਵਾਦੀ ਕੀ ਕਹਿਣਾ ਚਾਹੁੰਦਾ ਹੈॽ ਭਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਮਲੂਮ ਹੁੰਦਾ ਹੈ ਕਿਉਂ ਜੋ ਉਹ ਯਿਸੂ ਦੀ ਅਰ ਕਿਆਮਤ ਦੀ ਖੁਸ਼ ਖਬਰੀ ਸੁਣਾਉਂਦਾ ਸੀ
ERVPA
18. ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦੀ ਮੁਰਦੇ ਤੋਂ ਪੁਨਰਉਥਾਨ ਦੀ ਖੁਸ਼ ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।
IRVPA
18. ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN