ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
30. ਜਾਂ ਮੈਨੂੰ ਖਬਰ ਹੋਈ ਜੋ ਓਹ ਐਸ ਮਰਦ ਦੀ ਘਾਤ ਵਿੱਚ ਲੱਗਣਗੇ ਤਾਂ ਮੈਂ ਤਾਬੜਤੋਂੜ ਇਹ ਨੂੰ ਤੁਹਾਡੇ ਕੋਲ ਘੱਲ ਦਿੱਤਾ ਅਤੇ ਇਹ ਦੇ ਮੁਦਈਆਂ ਨੂੰ ਭੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਨਾਲਸ਼ ਕਰਨ ।।

ERVPA
30. ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।

IRVPA
30. ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 30 of Total Verses 35
  • ਜਾਂ ਮੈਨੂੰ ਖਬਰ ਹੋਈ ਜੋ ਓਹ ਐਸ ਮਰਦ ਦੀ ਘਾਤ ਵਿੱਚ ਲੱਗਣਗੇ ਤਾਂ ਮੈਂ ਤਾਬੜਤੋਂੜ ਇਹ ਨੂੰ ਤੁਹਾਡੇ ਕੋਲ ਘੱਲ ਦਿੱਤਾ ਅਤੇ ਇਹ ਦੇ ਮੁਦਈਆਂ ਨੂੰ ਭੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਨਾਲਸ਼ ਕਰਨ ।।
  • ERVPA

    ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
  • IRVPA

    ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ।
Total 35 Verses, Current Verse 30 of Total Verses 35
×

Alert

×

punjabi Letters Keypad References