ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਪੰਜਾ ਦਿਨਾਂ ਪਿੱਛੋਂ ਹਨਾਨਿਯਾ ਸਰਦਾਰ ਜਾਜਕ ਕਈ ਬਜ਼ੁਰਗਾਂ ਸਣੇ ਤਰਤੁੱਲੁਸ ਨਾਮੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ

ERVPA
1. ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।

IRVPA
1. ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 1 of Total Verses 27
  • ਪੰਜਾ ਦਿਨਾਂ ਪਿੱਛੋਂ ਹਨਾਨਿਯਾ ਸਰਦਾਰ ਜਾਜਕ ਕਈ ਬਜ਼ੁਰਗਾਂ ਸਣੇ ਤਰਤੁੱਲੁਸ ਨਾਮੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ
  • ERVPA

    ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।
  • IRVPA

    ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ।
Total 27 Verses, Current Verse 1 of Total Verses 27
×

Alert

×

punjabi Letters Keypad References