PAV
26. ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਅਤੇ ਨਿੱਜ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਤਹਕੀਕਾਤ ਦੇ ਪਿੱਛੋਂ ਮੈਂ ਕੁਝ ਲਿਖ ਸੱਕਾਂ
ERVPA
26. ਪਰ ਮੇਰੇ ਕੋਲ ਕੈਸਰ ਨੂੰ ਇਸ ਆਦਮੀ ਬਾਰੇ ਲਿਖਣ ਲਈ ਕੋਈ ਵਿਸ਼ੇਸ਼ ਗੱਲ ਨਹੀਂ ਹੈ। ਇਸੇ ਕਾਰਣ ਮੈਂ ਇਸਨੂੰ ਤੁਹਾਡੇ ਸਭ ਦੇ ਸਾਮ੍ਹਣੇ ਲਿਆਇਆ ਹਾਂ, ਖਾਸ ਕਰ, ਰਾਜਾ ਅਗ੍ਰਿਪਾ ਤੇਰੇ ਸਮ੍ਹਣੇ। ਤੇ ਮੈਂ ਉਮੀਦ ਕਰਦਾ ਹਾਂ ਕਿ ਤੂੰ ਉਸ ਨਾਲ ਸਵਾਲ ਜਵਾਬ ਕਰਕੇ ਮੈਨੂੰ ਦੱਸੇਗਾ ਤਾਂ ਜੋ ਮੈਂ ਕੈਸਰ ਨੂੰ ਕੁਝ ਲਿਖ ਸਕਾਂ।
IRVPA
26. ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁਝ ਲਿਖ ਸਕਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN