ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਤੂੰ ਉਸ ਦੇਸ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ ਸੰਗ ਹੋਵਾਂਗਾ ਅਰ ਤੈਨੂੰ ਬਰਕਤ ਦਿਆਂਗਾ ਕਿਉਂਜੋ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ। ਮੈਂ ਉਸ ਸੌਂਹ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ ਪੂਰੀ ਕਰਾਂਗਾ

ERVPA

IRVPA
3. ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।





History

No History Found

  • ਤੂੰ ਉਸ ਦੇਸ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ ਸੰਗ ਹੋਵਾਂਗਾ ਅਰ ਤੈਨੂੰ ਬਰਕਤ ਦਿਆਂਗਾ ਕਿਉਂਜੋ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ। ਮੈਂ ਉਸ ਸੌਂਹ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ ਪੂਰੀ ਕਰਾਂਗਾ
  • IRVPA

    ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।
Common Bible Languages
West Indian Languages
×

Alert

×

Punjabi Letters Keypad References