PAV
17. ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ
ERVPA
17. ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਮੁਡ਼ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
IRVPA
17. ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN