PAV
27. ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਭਈ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੁ ਨੂੰ ਡਿੱਠਾ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰਾਂ ਦੰਮਿਸਕ ਵਿੱਚ ਯਿਸੂ ਦੇ ਨਾਮ ਉੱਤੇ ਬੇਧੜਕ ਬਚਨ ਕਰਦਾ ਸੀ
ERVPA
27. ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸ੍ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧਡ਼ਕ ਹੋਕੇ ਉਪਦੇਸ਼ ਦਿੰਦਾ ਸੀ।
IRVPA
27. ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN