PAV
11. ਤਾਂ ਐਉਂ ਹੋਵਗਾ ਕਿ ਤੁਸੀਂ ਉਸ ਅਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਭਈ ਆਪਣਾ ਨਾਮ ਉੱਥੇ ਰੱਖੇ ਤੁਸੀਂ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਲਿਆਇਆ ਕਰਿਓ ਅਰਥਾਤ ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਆਪਣੀਆਂ ਸਾਰੀਆਂ ਮਨ ਭਾਉਂਦੀਆਂ ਸੁੱਖਨਾਂ ਜਿਹੜੀਆਂ ਤੁਸਾਂ ਯਹੋਵਾਹ ਸਈ ਸੁੱਖੀਆਂ ਹਨ
ERVPA
IRVPA
11. ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN