ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
PAV
29. ਕੌਮਾਂ ਤੇਰੀ ਟਹਿਲ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋ ਅਤੇ ਤੇਰੀ ਮਾਤਾ ਦੇ ਪੁੱਤ੍ਰ ਤੇਰੇ ਅੱਗੇ ਝੁਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।।

ERVPA

IRVPA
29. ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।





ਰਿਕਾਰਡ

No History Found

  • ਕੌਮਾਂ ਤੇਰੀ ਟਹਿਲ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋ ਅਤੇ ਤੇਰੀ ਮਾਤਾ ਦੇ ਪੁੱਤ੍ਰ ਤੇਰੇ ਅੱਗੇ ਝੁਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।।
  • IRVPA

    ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।
Common Bible Languages
West Indian Languages
×

Alert

×

Punjabi Letters Keypad References