PAV
25. ਤੇਰੇ ਪਿਤਾ ਦੇ ਪਰਮੇਸ਼ੁਰ ਤੋਂ ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬਸ਼ਕਤੀਮਾਨ ਤੋਂ ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੂੰਘਿਆਂਈਆਂ ਦੀਆਂ ਬਰਕਤਾਂ, ਛਾਤੀਆਂ ਦੇ ਕੁੱਖ ਦੀਆਂ ਬਰਕਤਾਂ
ERVPA
IRVPA
25. ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੁੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ,
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN