ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ

ERVPA
1. ਸ਼ਰ੍ਹਾ ਸਾਨੂੰ ਭਵਿਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁਂਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚਢ਼ਾਉਣ ਲਈ ਆਖਦੀ ਹੈ। ਉਹ ਲੋਕ ਜਿਹਡ਼ੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚਢ਼ਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸਕਦੀ।

IRVPA
1. ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 1 of Total Verses 39
  • ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ
  • ERVPA

    ਸ਼ਰ੍ਹਾ ਸਾਨੂੰ ਭਵਿਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁਂਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚਢ਼ਾਉਣ ਲਈ ਆਖਦੀ ਹੈ। ਉਹ ਲੋਕ ਜਿਹਡ਼ੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚਢ਼ਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸਕਦੀ।
  • IRVPA

    ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।
Total 39 Verses, Current Verse 1 of Total Verses 39
×

Alert

×

punjabi Letters Keypad References