PAV
5. ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਸ਼ਰਾ ਦੇ ਅਨੁਸਾਰ ਦਸੌਂਧ ਲੈਣ ਦਾ ਹੁਕਮ ਹੈ
ERVPA
5. ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹਡ਼ੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ।
IRVPA
5. ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN