PAV
28. ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।
ERVPA
28. ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹਡ਼ੇ ਉਸਦਾ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
IRVPA
28. ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN