ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫ਼ਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮੁੜ ਜਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹੁ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾਹ। ਫੇਰ ਜਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ

ERVPA

IRVPA
5. ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹਿ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ। ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 16 Verses, Current Verse 5 of Total Verses 16
1 2 3 4 5 6 7 8 9 10 11 12 13
14 15 16
  • ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫ਼ਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮੁੜ ਜਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹੁ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾਹ। ਫੇਰ ਜਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ
  • IRVPA

    ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹਿ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ। ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ
Total 16 Verses, Current Verse 5 of Total Verses 16
1 2 3 4 5 6 7 8 9 10 11 12 13
14 15 16
×

Alert

×

punjabi Letters Keypad References