ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
54. ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਲਹਿੰਦੇ ਪਾਸੇ ਬੱਦਲ ਉੱਠਦਾ ਵੇਖਦੇ ਹੋ ਤੁਸੀਂ ਝੱਟ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰਾਂ ਹੁੰਦਾ ਹੈ

ERVPA
54. ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।

IRVPA
54. ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 59 Verses, Current Verse 54 of Total Verses 59
  • ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਲਹਿੰਦੇ ਪਾਸੇ ਬੱਦਲ ਉੱਠਦਾ ਵੇਖਦੇ ਹੋ ਤੁਸੀਂ ਝੱਟ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰਾਂ ਹੁੰਦਾ ਹੈ
  • ERVPA

    ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।
  • IRVPA

    ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।
Total 59 Verses, Current Verse 54 of Total Verses 59
×

Alert

×

punjabi Letters Keypad References