PAV
20. ਸੋ ਉਹ ਉੱਠ ਕੇ ਆਪਣੇ ਪਿਉ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਉ ਨੇ ਉਹ ਨੂੰ ਡਿੱਠਾ ਅਤੇ ਉਸ ਨੂੰ ਤਰਸ ਆਇਆ ਅਰ ਦੌੜ ਕੇ ਗਲੇ ਲਾ ਲਿਆ ਅਤੇ ਉਹ ਨੂੰ ਚੁੰਮਿਆਂ
ERVPA
20. ਸੋ ਪੁੱਤਰ ਉਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸਦੇ ਪਿਤਾ ਨੇ ਉਸਨੂੰ ਆਉਂਦਿਆਂ ਵੇਖਿਆ ਅਤੇ ਉਸ ਵਾਸਤੇ ਦੁਖ ਮਹਿਸੂਸ ਕੀਤਾ ਉਹ ਉਸ ਵੱਲ ਭਜਿਆ ਅਤੇ ਉਸਨੂੰ ਗਲ ਨਾਲ ਲਾਇਆ ਅਤੇ ਉਸਨੂੰ ਚੁੰਮਿਆ।
IRVPA
20. ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN